Genesis 3:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਜਾਣਦਾ ਹੈ ਕਿ ਜੇ ਤੁਸੀਂ ਉਸ ਰੁੱਖ ਦਾ ਫ਼ਲ ਖਾ ਲਿਆ ਤੁਸੀਂ ਪਰਮੇਸ਼ੁਰ ਵਰਗੇ ਹੋ ਜਾਵੋਂਗੇ, ਕਿਉਂਕਿ ਤੁਸੀਂ ਜਾਣ ਜਾਵੋਂਗੇ ਕਿ ਕੀ ਚੰਗਾ ਹੈ ਤੇ ਕੀ ਬੁਰਾ।”
Punjabi Bible 2016 - ਪਵਿੱਤਰ ਬਾਈਬਲ O.V.
ਸਗੋਂ ਪਰਮੇਸ਼ੁਰ ਜਾਣਦਾ ਹੈ ਕਿ ਜਿਸ ਦਿਨ ਤੁਸੀਂ ਉਸ ਤੋਂ ਖਾਓਗੇ ਤੁਹਾਡੀਆਂ ਅੱਖੀਆਂ ਖੁਲ੍ਹ ਜਾਣਗੀਆਂ ਅਤੇ ਤੁਸੀਂ ਪਰਮੇਸ਼ੁਰ ਵਾਂਙੁ ਭਲੇ ਬੁਰੇ ਦੀ ਸਿਆਣਵਾਲੇ ਹੋ ਜਾਓਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਗੋਂ ਪਰਮੇਸ਼ੁਰ ਜਾਣਦਾ ਹੈ ਕਿ ਜਿਸ ਦਿਨ ਤੁਸੀਂ ਉਸ ਫਲ ਨੂੰ ਖਾਓਗੇ ਤੁਹਾਡੀਆਂ ਅੱਖਾਂ ਖੁੱਲ੍ਹ ਜਾਣਗੀਆਂ ਅਤੇ ਤੁਸੀਂ ਪਰਮੇਸ਼ੁਰ ਦੀ ਤਰ੍ਹਾਂ ਭਲੇ ਬੁਰੇ ਦੀ ਸਮਝ ਵਾਲੇ ਹੋ ਜਾਓਗੇ।