Genesis 3:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਦੋਵੇਂ ਆਦਮੀ ਅਤੇ ਔਰਤ ਚੀਜ਼ਾਂ ਨੂੰ ਹੋਰ ਤਰ੍ਹਾਂ ਵੇਖ ਸੱਕਦੇ ਸਨ। ਉਨ੍ਹਾਂ ਨੇ ਮਹਿਸੂਸ ਕੀਤਾ ਕਿ ਉਹ ਨੰਗੇ ਸਨ। ਇਸ ਲਈ ਉਨ੍ਹਾਂ ਨੇ ਅੰਜੀਰ ਦੇ ਕੁਝ ਪੱਤੇ ਲੈ ਕੇ ਉਨ੍ਹਾਂ ਨੂੰ ਸਿਉਂ ਲਿਆ ਅਤੇ ਉਨ੍ਹਾਂ ਨੂੰ ਕੱਪੜਿਆਂ ਵਾਂਗੂ ਪਹਿਨ ਲਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਦੋਹਾਂ ਦੀਆਂ ਅੱਖੀਆਂ ਖੁਲ੍ਹ ਗਈਆਂ ਅਤੇ ਉਨ੍ਹਾਂ ਨੇ ਜਾਣ ਲਿਆ ਭਈ ਅਸੀਂ ਨੰਗੇ ਹਾਂ ਸੋ ਉਨਾਂ ਨੇ ਫਗੂੜੀ ਦੇ ਪੱਤੇ ਸੀਉਂਕੇ ਆਪਣੇ ਲਈ ਤਹਿਮਦ ਬਣਾਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਦੋਹਾਂ ਦੀਆਂ ਅੱਖਾਂ ਖੁੱਲ੍ਹ ਗਈਆਂ ਅਤੇ ਉਨ੍ਹਾਂ ਨੇ ਜਾਣ ਲਿਆ, ਜੋ ਅਸੀਂ ਨੰਗੇ ਹਾਂ ਇਸ ਲਈ ਉਨ੍ਹਾਂ ਨੇ ਹੰਜ਼ੀਰ ਦੇ ਪੱਤੇ ਸੀਉਂਕੇ ਆਪਣੇ ਲਈ ਬਸਤਰ ਬਣਾ ਲਏ।