Genesis 3:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਦਿਨ ਦੇ ਸੁਹਾਵਨੇ ਸਮੇਂ, ਯਹੋਵਾਹ ਪਰਮੇਸ਼ੁਰ ਬਾਗ ਵਿੱਚ ਸੈਰ ਕਰ ਰਿਹਾ ਸੀ। ਆਦਮ ਅਤੇ ਔਰਤ ਨੇ ਉਸ ਦੀ ਆਹਟ ਸੁਣੀ, ਅਤੇ ਬਾਗ ਦੇ ਰੁੱਖਾਂ ਵਿੱਚ ਛੁੱਪ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਨ੍ਹਾਂ ਨੇ ਯਹੋਵਾਹ ਪਰਮੇਸ਼ੁਰ ਦੀ ਅਵਾਜ਼ ਸੁਣੀ ਜਦ ਉਹ ਬਾਗ ਵਿੱਚ ਠੰਡੇ ਵੇਲੇ ਫਿਰਦਾ ਸੀ ਅਤੇ ਉਸ ਮਰਦ ਅਰ ਉਹ ਦੀ ਤੀਵੀਂ ਨੇ ਬਾਗ ਦੇ ਬਿਰਛਾਂ ਵਿਚਕਾਰ ਯਹੋਵਾਹ ਪਰਮੇਸ਼ੁਰ ਦੇ ਸਾਹਮਣਿਓਂ ਆਪਣੇ ਆਪ ਨੂੰ ਲੁਕਾਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਨੇ ਯਹੋਵਾਹ ਪਰਮੇਸ਼ੁਰ ਦੀ ਅਵਾਜ਼ ਸੁਣੀ, ਜਦ ਉਹ ਬਾਗ਼ ਵਿੱਚ ਸ਼ਾਮ ਦੇ ਠੰਡੇ ਵੇਲੇ ਚਲਦਾ ਫਿਰਦਾ ਸੀ। ਉਸ ਆਦਮੀ ਅਤੇ ਉਹ ਦੀ ਪਤਨੀ ਨੇ ਆਪਣੇ ਨੂੰ ਬਾਗ਼ ਦੇ ਰੁੱਖਾਂ ਦੇ ਵਿਚਕਾਰ ਯਹੋਵਾਹ ਪਰਮੇਸ਼ੁਰ ਦੇ ਸਾਹਮਣਿਓਂ ਆਪਣੇ ਆਪ ਨੂੰ ਲੁਕਾ ਲਿਆ।