Genesis 30:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਰਾਖੇਲ ਨੇ ਦੇਖਿਆ ਕਿ ਉਹ ਯਾਕੂਬ ਨੂੰ ਕੋਈ ਸੰਤਾਨ ਨਹੀਂ ਦੇ ਰਹੀ ਸੀ। ਰਾਖੇਲ ਆਪਣੀ ਭੈਣ ਲੇਆਹ ਨਾਲ ਈਰਖਾ ਕਰਨ ਲਗੀ। ਇਸ ਲਈ ਰਾਖੇਲ ਨੇ ਯਾਕੂਬ ਨੂੰ ਆਖਿਆ, “ਮੈਨੂੰ ਬੱਚੇ ਦਿਉ ਨਹੀਂ ਤਾਂ ਮੈਂ ਮਰ ਜਾਵਾਂਗੀ!”
Punjabi Bible 2016 - ਪਵਿੱਤਰ ਬਾਈਬਲ O.V.
ਜਦ ਰਾਖੇਲ ਨੇ ਡਿੱਠਾ ਕਿ ਯਾਕੂਬ ਤੋਂ ਮੈਂ ਨਹੀਂ ਜਣਦੀ ਤਾਂ ਰਾਖੇਲ ਆਪਣੀ ਭੈਣ ਨਾਲ ਖੁਣਸ ਕਰਨ ਲੱਗ ਪਈ ਅਰ ਯਾਕੂਬ ਨੂੰ ਆਖਿਆ, ਮੈਨੂੰ ਪੁੱਤ੍ਰ ਦੇਹ ਨਹੀਂ ਤਾਂ ਮੈਂ ਮਰ ਜਾਵਾਂਗੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਰਾਖ਼ੇਲ ਨੇ ਵੇਖਿਆ ਕਿ ਮੈਂ ਯਾਕੂਬ ਲਈ ਸੰਤਾਨ ਨਹੀਂ ਜਣਦੀ ਤਾਂ ਰਾਖ਼ੇਲ ਆਪਣੀ ਭੈਣ ਤੋਂ ਈਰਖਾ ਕਰਨ ਲੱਗ ਪਈ ਅਤੇ ਯਾਕੂਬ ਨੂੰ ਆਖਿਆ, ਮੈਨੂੰ ਪੁੱਤਰ ਦੇ ਨਹੀਂ ਤਾਂ ਮੈਂ ਮਰ ਜਾਂਵਾਂਗੀ।