Genesis 30:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਲੇਆਹ ਨੇ ਆਖਿਆ, “ਮੈਂ ਖੁਸ਼ਕਿਸਮਤ ਹਾਂ।” ਇਸ ਲਈ ਉਸ ਨੇ ਪੁੱਤਰ ਦਾ ਨਾਮ ਗਾਦ ਰੱਖਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਲੇਆਹ ਨੇ ਆਖਿਆ, ਮੇਰੇ ਭਾਗ ਜਾਗੇ ਹਨ ਤਾਂ ਉਸ ਦਾ ਨਾਉਂ ਗਾਦ ਰੱਖਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਲੇਆਹ ਨੇ ਆਖਿਆ, ਮੇਰੇ ਭਾਗ ਜਾਗੇ ਹਨ, ਤਾਂ ਉਸ ਨੇ ਉਹ ਦਾ ਨਾਮ ਗਾਦ ਨੇ ਰੱਖਿਆ।