Genesis 30:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜ਼ਿਲਫ਼ਾਹ ਨੇ ਇੱਕ ਹੋਰ ਪੁੱਤਰ ਨੂੰ ਜਨਮ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਲੇਆਹ ਦੀ ਗੋੱਲੀ ਜਿਲਫਾਹ ਨੇ ਯਾਕੂਬ ਤੋਂ ਦੂਜਾ ਪੁੱਤ੍ਰ ਜਣਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਲੇਆਹ ਦੀ ਦਾਸੀ ਜਿਲਫਾਹ ਨੇ ਯਾਕੂਬ ਤੋਂ ਦੂਜਾ ਪੁੱਤਰ ਜਣਿਆ,