Genesis 30:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਲੇਆਹ ਨੇ ਆਖਿਆ, “ਮੈਂ ਬਹੁਤ ਖੁਸ਼ ਹਾਂ! ਹੁਣ ਔਰਤਾਂ ਮੈਨੂੰ ਖੁਸ਼ਕਿਸਮਤ ਆਖਣਗੀਆਂ।” ਇਸ ਲਈ ਉਸ ਨੇ ਉਸ ਪੁੱਤਰ ਦਾ ਨਾਮ ਆਸ਼ੇਰ ਰੱਖਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਲੇਆਹ ਆਖਿਆ, ਮੈਂ ਸੁਖੀ ਹਾਂ ਏਸ ਕਾਰਨ ਧੀਆਂ ਮੈਨੂੰ ਸੁੱਖੀ ਆਖਣਗੀਆਂ। ਏਸ ਲਈ ਉਸ ਦਾ ਨਾਉਂ ਆਸ਼ੇਰ ਰੱਖਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਲੇਆਹ ਆਖਿਆ, ਮੈਂ ਧੰਨ ਹਾਂ, ਇਸ ਕਾਰਨ ਇਸਤਰੀਆਂ ਮੈਨੂੰ ਧੰਨ ਆਖਣਗੀਆਂ। ਇਸ ਲਈ ਉਸ ਦਾ ਨਾਮ ਆਸ਼ੇਰ ਰੱਖਿਆ।