Genesis 30:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕਣਕ ਦੀ ਵਾਢੀ ਸਮੇਂ, ਰਊਬੇਨ ਖੇਤਾਂ ਵਿੱਚ ਗਿਆ ਅਤੇ ਉਸ ਨੂੰ ਕੁਝ ਖਾਸ ਕਿਸਮ ਦੇ ਫ਼ੁੱਲ ਮਿਲੇ। ਰਊਬੇਨ ਇਹ ਫ਼ੁੱਲ ਆਪਣੀ ਮਾਂ ਲੇਆਹ ਕੋਲ ਲੈ ਆਇਆ। ਪਰ ਰਾਖੇਲ ਨੇ ਲੇਆਹ ਨੂੰ ਆਖਿਆ, “ਮਿਹਰਬਾਨੀ ਕਰਕੇ ਆਪਣੇ ਪੁੱਤਰ ਦੇ ਲਿਆਂਦੇ ਫ਼ੁੱਲ ਮੈਨੂੰ ਵੀ ਦੇਹ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਰਊਬੇਨ ਨੇ ਕਣਕ ਦੀ ਵਾਢੀ ਦੇ ਦਿਨਾਂ ਵਿੱਚ ਬਾਹਰ ਨਿੱਕਲ ਕੇ ਦੂਦੀਆ ਪਾਈਆਂ ਅਰ ਉਨ੍ਹਾਂ ਨੂੰ ਆਪਣੀ ਮਾਤਾ ਲੇਆਹ ਕੋਲ ਲਿਆਇਆ ਤਾਂ ਰਾਖੇਲ ਨੇ ਲੇਆਹ ਨੂੰ ਆਖਿਆ, ਆਪਣੇ ਪੁੱਤ੍ਰ ਦੀਆਂ ਦੂਦੀਆਂ ਵਿੱਚੋਂ ਮੈਨੂੰ ਦੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਰਊਬੇਨ ਨੇ ਕਣਕ ਦੀ ਵਾਢੀ ਦੇ ਦਿਨਾਂ ਵਿੱਚ ਬਾਹਰ ਨਿੱਕਲ ਕੇ ਦੂਦਾਂ ਫ਼ਲ ਪਾਈਆਂ ਅਤੇ ਉਨ੍ਹਾਂ ਨੂੰ ਆਪਣੀ ਮਾਤਾ ਲੇਆਹ ਕੋਲ ਲਿਆਇਆ ਤਾਂ ਰਾਖ਼ੇਲ ਨੇ ਲੇਆਹ ਨੂੰ ਆਖਿਆ, ਆਪਣੇ ਪੁੱਤਰ ਦੇ ਦੂਦਾਂ ਫਲ ਵਿੱਚੋਂ ਮੈਨੂੰ ਦੇ।