Genesis 30:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਲੇਆਹ ਨੇ ਜਵਾਬ ਦਿੱਤਾ, “ਤੂੰ ਤਾਂ ਪਹਿਲਾਂ ਹੀ ਮੇਰਾ ਪਤੀ ਮੇਰੇ ਕੋਲੋਂ ਖੋਹ ਲਿਆ ਹੈ। ਹੁਣ ਤੂੰ ਮੇਰੇ ਪੁੱਤਰ ਦੇ ਫ਼ੁੱਲ ਵੀ ਲੈਣਾ ਚਾਹੁੰਦੀ ਹੈਂ।” ਪਰ ਰਾਖੇਲ ਨੇ ਜਵਾਬ ਦਿੱਤਾ, “ਜੇ ਤੂੰ ਆਪਣੇ ਪੁੱਤਰ ਦੇ ਫ਼ੁੱਲ ਮੈਨੂੰ ਦੇ ਦੇਵੇਂਗੀ ਤਾਂ ਤੂੰ ਅੱਜ ਦੀ ਰਾਤ ਯਾਕੂਬ ਨਾਲ ਸੌਂ ਸੱਕਦੀ ਹੈਂ।”
Punjabi Bible 2016 - ਪਵਿੱਤਰ ਬਾਈਬਲ O.V.
ਉਸ ਉਹ ਨੂੰ ਆਖਿਆ, ਕਿ ਏਹ ਨਿੱਕੀ ਗੱਲ ਹੈ ਕਿ ਤੈਂ ਮੇਰਾ ਮਰਦ ਲੈ ਲਿਆ ਅਰ ਹੁਣ ਤੂੰ ਮੇਰੇ ਪੁੱਤ੍ਰ ਦੀਆਂ ਦੂਦੀਆਂ ਵੀ ਲੈ ਲਵੇਂਗੀ?ਰਾਖੇਲ ਨੇ ਆਖਿਆ, ਇਸ ਲਈ ਤੇਰੇ ਪੁੱਤ੍ਰ ਦੀਆਂ ਦੂਦੀਆਂ ਦੇ ਬਦਲੇ ਉਹ ਮਰਦ ਤੇਰੇ ਸੰਗ ਅੱਜ ਦੀ ਰਾਤ ਲੇਟੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਉਹ ਨੂੰ ਆਖਿਆ, ਕੀ ਇਹ ਛੋਟੀ ਗੱਲ ਹੈ ਕਿ ਤੂੰ ਮੇਰੇ ਪਤੀ ਨੂੰ ਲੈ ਲਿਆ ਹੈ ਅਤੇ ਹੁਣ ਤੂੰ ਮੇਰੇ ਪੁੱਤਰ ਦਾ ਦੂਦਾਂ ਫਲ ਵੀ ਲੈ ਲਵੇਂਗੀ? ਰਾਖ਼ੇਲ ਨੇ ਆਖਿਆ, ਇਸ ਲਈ ਤੇਰੇ ਪੁੱਤਰ ਦੇ ਦੂਦਾਂ ਫਲ ਦੇ ਬਦਲੇ, ਉਹ ਅੱਜ ਰਾਤ ਤੇਰੇ ਸੰਗ ਲੇਟੇਗਾ।