Genesis 30:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਦੀ ਰਜ਼ਾ ਨਾਲ ਲੇਆਹ ਇੱਕ ਵਾਰ ਫ਼ੇਰ ਗਰਭਵਤੀ ਹੋਈ। ਉਸ ਨੇ ਪੰਜਵੇਂ ਪੁੱਤਰ ਨੂੰ ਜਨਮ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਪਰਮੇਸ਼ੁਰ ਨੇ ਲੇਆਹ ਦੀ ਸੁਣੀ ਅਤੇ ਉਹ ਗਰਭਵੰਤੀ ਹੋਈ ਅਰ ਯਾਕੂਬ ਲਈ ਪੰਜਵਾਂ ਪੁੱਤ੍ਰ ਜਣੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਪਰਮੇਸ਼ੁਰ ਨੇ ਲੇਆਹ ਦੀ ਸੁਣੀ ਅਤੇ ਉਹ ਗਰਭਵਤੀ ਹੋਈ ਅਤੇ ਯਾਕੂਬ ਲਈ ਪੰਜਵਾਂ ਪੁੱਤਰ ਜਣੀ।