Genesis 30:18 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਲੇਆਹ ਨੇ ਆਖਿਆ, “ਪਰਮੇਸ਼ੁਰ ਨੇ ਮੈਨੂੰ ਇਨਾਮ ਦਿੱਤਾ ਹੈ ਕਿਉਂਕਿ ਮੈਂ ਆਪਣੀ ਦਾਸੀ ਆਪਣੇ ਪਤੀ ਨੂੰ ਅਰਪਣ ਕਰ ਦਿੱਤੀ ਸੀ।” ਇਸ ਲਈ ਲੇਆਹ ਨੇ ਆਪਣੇ ਪੁੱਤਰ ਦਾ ਨਾਮ ਯਿੱਸਾਕਾਰ ਰੱਖਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਲੇਆਹ ਨੇ ਆਖਿਆ, ਪਰਮੇਸ਼ੁਰ ਨੇ ਮੇਰਾ ਭਾੜਾ ਦਿੱਤਾ ਕਿਉਂਜੋ ਮੈਂ ਆਪਣੀ ਗੋੱਲੀ ਆਪਣੇ ਮਰਦ ਨੂੰ ਦਿੱਤੀ ਅਰ ਉਸ ਉਹ ਦਾ ਨਾਉਂ ਯਿੱਸਾਕਾਰ ਰੱਖਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਲੇਆਹ ਨੇ ਆਖਿਆ, ਪਰਮੇਸ਼ੁਰ ਨੇ ਮੇਰਾ ਭਾੜਾ ਦਿੱਤਾ ਹੈ ਕਿਉਂ ਜੋ ਮੈਂ ਆਪਣੀ ਦਾਸੀ ਆਪਣੇ ਪਤੀ ਨੂੰ ਦਿੱਤੀ ਅਤੇ ਉਸ ਨੇ ਉਹ ਦਾ ਨਾਮ ਯਿੱਸਾਕਾਰ ਰੱਖਿਆ।