Genesis 30:19 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਲੇਆਹ ਇੱਕ ਵਾਰ ਫ਼ੇਰ ਗਰਭਵਤੀ ਹੋਈ ਅਤੇ ਛੇਵੇਂ ਪੁੱਤਰ ਨੂੰ ਜਨਮ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਲੇਆਹ ਫਿਰ ਗਰਭਵੰਤੀ ਹੋਈ ਅਰ ਯਾਕੂਬ ਲਈ ਛੇਵਾਂ ਪੁੱਤ੍ਰ ਜਣੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਲੇਆਹ ਫੇਰ ਗਰਭਵਤੀ ਹੋਈ ਅਤੇ ਯਾਕੂਬ ਲਈ ਛੇਵਾਂ ਪੁੱਤਰ ਜਣੀ।