Genesis 30:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਾਕੂਬ ਰਾਖੇਲ ਨਾਲ ਨਾਰਾਜ਼ ਹੋ ਗਿਆ। ਉਸ ਨੇ ਆਖਿਆ, “ਮੈਂ ਪਰਮੇਸ਼ੁਰ ਨਹੀਂ ਹਾਂ। ਇਹ ਪਰਮੇਸ਼ੁਰ ਹੀ ਹੈ ਜਿਸ ਨੇ ਤੈਨੂੰ ਬੱਚਿਆਂ ਦੀ ਦਾਤ ਨਹੀਂ ਦਿੱਤੀ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਯਾਕੂਬ ਦਾ ਕਰੋਧ ਰਾਖੇਲ ਉੱਤੇ ਭੜਕਿਆ ਅਰ ਓਸ ਆਖਿਆ, ਕੀ ਮੈਂ ਪਰਮੇਸ਼ੁਰ ਦੀ ਥਾਂ ਹਾਂ ਜਿਸ ਤੇਰੀ ਕੁੱਖ ਨੂੰ ਫਲ ਤੋਂ ਰੋਕਿਆ ਹੈ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯਾਕੂਬ ਦਾ ਗੁੱਸਾ ਰਾਖ਼ੇਲ ਉੱਤੇ ਭੜਕਿਆ ਅਤੇ ਉਸ ਨੇ ਆਖਿਆ, ਕੀ ਮੈਂ ਪਰਮੇਸ਼ੁਰ ਦੀ ਥਾਂ ਹਾਂ, ਜਿਸ ਨੇ ਤੇਰੀ ਕੁੱਖ ਨੂੰ ਫਲਵੰਤ ਹੋਣ ਤੋਂ ਰੋਕਿਆ ਹੈ?