Genesis 30:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਲੇਆਹ ਨੇ ਆਖਿਆ, “ਪਰਮੇਸ਼ੁਰ ਨੇ ਮੈਨੂੰ ਬਹੁਤ ਸੁੰਦਰ ਤੋਹਫ਼ਾ ਦਿੱਤਾ। ਹੈ। ਹੁਣ ਜ਼ਰੂਰ ਯਾਕੂਬ ਮੇਰੇ ਬਾਰੇ ਚੰਗਾ ਸੋਚੇਗਾ ਕਿਉਂਕਿ ਮੈਂ ਉਸ ਨੂੰ ਛੇ ਪੁੱਤਰ ਦਿੱਤੇ ਹਨ।” ਇਸ ਲਈ ਲੇਆਹ ਨੇ ਆਪਣੇ ਪੁੱਤਰ ਦਾ ਨਾਮ ਜ਼ਬੂਲੁਨ ਧਰਿਆ।
Punjabi Bible 2016 - ਪਵਿੱਤਰ ਬਾਈਬਲ O.V.
ਲੇਆਹ ਆਖਿਆ, ਪਰਮੇਸ਼ੁਰ ਨੇ ਮੈਨੂੰ ਚੰਗਾ ਦਾਜ ਦਿੱਤਾ । ਹੁਣ ਮੇਰਾ ਮਰਦ ਮੇਰੇ ਸੰਗ ਰਹੇਗਾ ਕਿਉਂਜੋ ਮੈਂ ਉਹ ਦੇ ਲਈ ਛੇ ਪੁੱਤ੍ਰ ਜਣੀ ਤਾਂ ਉਸ ਨੇ ਉਹ ਦਾ ਨਾਉਂ ਜਬੁਲੂਨ ਰੱਖਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਲੇਆਹ ਨੇ ਆਖਿਆ, ਪਰਮੇਸ਼ੁਰ ਨੇ ਮੈਨੂੰ ਚੰਗਾ ਦਾਨ ਦਿੱਤਾ ਹੈ। ਹੁਣ ਮੇਰਾ ਪਤੀ ਮੇਰੇ ਸੰਗ ਰਹੇਗਾ ਕਿਉਂ ਜੋ ਮੈਂ ਉਹ ਦੇ ਲਈ ਛੇ ਪੁੱਤਰਾਂ ਨੂੰ ਜਨਮ ਦਿੱਤਾ ਹੈ ਤਾਂ ਉਸ ਨੇ ਉਹ ਦਾ ਨਾਮ ਜ਼ਬੂਲੁਨ ਰੱਖਿਆ।