Genesis 30:22 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਪਰਮੇਸ਼ੁਰ ਨੇ ਰਾਖੇਲ ਦੀ ਪ੍ਰਾਰਥਨਾ ਸੁਣ ਲਈ ਪਰਮੇਸ਼ੁਰ ਨੇ ਰਾਖੇਲ ਨੂੰ ਸੰਤਾਨ ਪੈਦਾ ਕਰਨ ਦੇ ਯੋਗ ਬਣਾ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਪਰਮੇਸ਼ੁਰ ਨੇ ਰਾਖੇਲ ਨੂੰ ਚੇਤੇ ਕੀਤਾ ਅਰ ਪਰਮੇਸ਼ੁਰ ਨੇ ਉਹ ਦੀ ਸੁਣੀ ਅਰ ਉਹ ਦੀ ਕੁੱਖ ਨੂੰ ਖੋਲ੍ਹਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਪਰਮੇਸ਼ੁਰ ਨੇ ਰਾਖ਼ੇਲ ਨੂੰ ਯਾਦ ਕੀਤਾ ਅਤੇ ਉਹ ਦੀ ਸੁਣੀ ਅਤੇ ਉਹ ਦੀ ਕੁੱਖ ਨੂੰ ਖੋਲ੍ਹਿਆ।