Genesis 30:25 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਰਾਖੇਲ ਦੇ ਯੂਸੁਫ਼ ਨੂੰ ਜਨਮ ਦੇਣ ਤੋਂ ਬਾਦ, ਯਾਕੂਬ ਨੇ ਲਾਬਾਨ ਨੂੰ ਆਖਿਆ, “ਹੁਣ ਮੈਨੂੰ ਆਪਣੇ ਘਰ ਜਾਣ ਦੇ।
Punjabi Bible 2016 - ਪਵਿੱਤਰ ਬਾਈਬਲ O.V.
ਐਉਂ ਹੋਇਆ ਜਦ ਯੂਸੁਫ਼ ਰਖੇਲ ਤੋਂ ਜੰਮਿਆਂ ਤਾਂ ਯਾਕੂਬ ਨੇ ਲਾਬਾਨ ਨੂੰ ਆਖਿਆ, ਮੈਨੂੰ ਵਿਦਿਆ ਕਰ ਤਾਂਜੋ ਮੈਂ ਆਪਣੇ ਅਸਥਾਨ ਅਰ ਆਪਣੇ ਦੇਸ ਨੂੰ ਚੱਲਿਆ ਜਾਵਾਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਯੂਸੁਫ਼ ਰਾਖ਼ੇਲ ਤੋਂ ਜੰਮਿਆ ਤਾਂ ਯਾਕੂਬ ਨੇ ਲਾਬਾਨ ਨੂੰ ਆਖਿਆ, ਮੈਨੂੰ ਵਿਦਿਆ ਕਰ ਤਾਂ ਜੋ ਮੈਂ ਆਪਣੇ ਸਥਾਨ ਅਤੇ ਆਪਣੇ ਦੇਸ਼ ਨੂੰ ਚਲਿਆ ਜਾਂਵਾਂ।