Genesis 30:27 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਲਾਬਾਨ ਨੇ ਉਸ ਨੂੰ ਆਖਿਆ, “ਮੈਨੂੰ ਕੁਝ ਕਹਿਣ ਦੇ! ਮੈਂ ਭਵਿੱਖ ਕਥਨ ਤੋਂ ਸਿੱਖਿਆ ਹੈ ਕਿ ਯਹੋਵਾਹ ਨੇ ਤੇਰੇ ਸਦਕਾ ਮੈਨੂੰ ਅਸੀਸ ਦਿੱਤੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਲਾਬਾਨ ਨੇ ਉਹ ਨੂੰ ਆਖਿਆ, ਜੇਕਰ ਮੇਰੇ ਉੱਤੇ ਤੇਰੀ ਦਇਆ ਦੀ ਨਜਰ ਹੋਵੇ ਤਾਂ ਰਹਿ ਜਾਹ ਕਿਉਂ ਜੋ ਮੈਂ ਮਾਲੂਮ ਕੀਤਾ ਹੈ ਕਿ ਯਹੋਵਾਹ ਨੇ ਮੈਨੂੰ ਤੇਰੇ ਕਾਰਨ ਬਰਕਤ ਦਿੱਤੀ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਲਾਬਾਨ ਨੇ ਉਹ ਨੂੰ ਆਖਿਆ, ਜੇਕਰ ਮੇਰੇ ਉੱਤੇ ਤੇਰੀ ਕਿਰਪਾ ਦੀ ਨਜ਼ਰ ਹੋਵੇ ਤਾਂ ਇੱਥੇ ਹੀ ਰਹਿ ਜਾ, ਕਿਉਂ ਜੋ ਮੈਂ ਜਾਣ ਲਿਆ ਹੈ ਕਿ ਯਹੋਵਾਹ ਨੇ ਮੈਨੂੰ ਤੇਰੇ ਕਾਰਨ ਬਰਕਤ ਦਿੱਤੀ ਹੈ।