Genesis 30:28 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਨੂੰ ਦੱਸ ਕਿ ਤੈਨੂੰ ਕੀ ਦੇਵਾਂ ਮੈਂ ਉਹ ਚੀਜ਼ ਤੈਨੂੰ ਦੇ ਦੇਵਾਂਗਾ।”
Punjabi Bible 2016 - ਪਵਿੱਤਰ ਬਾਈਬਲ O.V.
ਉਸ ਆਖਿਆ,ਆਪਣੀ ਤਲਬ ਮੇਰੇ ਨਾਲ ਠਹਿਰਾ ਲੈ ਅਤੇ ਉਹ ਮੈਂ ਤੈਨੂੰ ਦਿਆਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਲਾਬਾਨ ਨੇ ਆਖਿਆ, ਆਪਣੀ ਮਜ਼ਦੂਰੀ ਮੇਰੇ ਨਾਲ ਠਹਿਰਾ ਲੈ ਅਤੇ ਮੈਂ ਤੈਨੂੰ ਦਿਆਂਗਾ।