Genesis 30:29 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਾਕੂਬ ਨੇ ਜਵਾਬ ਦਿੱਤਾ, “ਤੂੰ ਜਾਣਦਾ ਹੈਂ ਕਿ ਮੈਂ ਤੇਰੇ ਵਾਸਤੇ ਸਖ਼ਤ ਮਿਹਨਤ ਕੀਤੀ ਹੈ। ਤੇਰੇ ਇੱਜੜ ਵੱਧੇ ਫ਼ੁੱਲੇ ਹਨ, ਜਦੋਂ ਤੋਂ ਮੈਂ ਉਨ੍ਹਾਂ ਦੀ ਦੇਖ-ਭਾਲ ਕੀਤੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਉਹ ਨੂੰ ਆਖਿਆ, ਤੂੰ ਜਾਣਦਾ ਹੈਂ ਕਿ ਮੈਂ ਤੇਰੀ ਟਹਿਲ ਕਿਵੇਂ ਕੀਤੀ ਅਰ ਤੇਰੇ ਡੰਗਰ ਮੇਰੇ ਨਾਲ ਕਿਵੇਂ ਰਹੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਾਕੂਬ ਨੇ ਉਸ ਨੂੰ ਆਖਿਆ, ਤੂੰ ਜਾਣਦਾ ਹੈਂ ਕਿ ਮੈਂ ਕਿਵੇਂ ਤੇਰੀ ਸੇਵਾ ਕੀਤੀ ਅਤੇ ਤੇਰੇ ਪਸ਼ੂ ਮੇਰੇ ਨਾਲ ਕਿਵੇਂ ਰਹੇ।