Genesis 30:32 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਅੱਜ ਮੈਨੂੰ ਤੇਰੇ ਸਾਰੇ ਇੱਜੜਾਂ ਵਿੱਚ ਗੇੜਾ ਮਾਰਨ ਦੇ ਅਤੇ ਹਰ ਉਸ ਲੇਲੇ ਨੂੰ ਲੈ ਲੈਣ ਦੇ ਜਿਸ ਦੇ ਉੱਤੇ ਧੱਬੇ ਜਾਂ ਲਕੀਰਾਂ ਹਨ। ਇਹੀ ਮੇਰੀ ਤਨਖਾਹ ਹੋਵੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਅੱਜ ਤੇਰੇ ਸਾਰੇ ਇੱਜੜ ਦੇ ਵਿੱਚੋਂ ਦੀ ਲੰਘ ਕੇ ਭੇਡਾਂ ਵਿੱਚੋਂ ਸਾਰੀਆਂ ਚਿਤਲੀਆਂ ਅਰ ਡੱਬੀਆਂ ਅਰ ਸਾਰੀਆਂ ਲੋਹੀਆਂ ਨੂੰ ਅਤੇ ਬੱਕਰੀਆਂ ਵਿੱਚੋਂ ਡੱਬੀਆਂ ਅਰ ਚਿਤਲੀਆਂ ਨੂੰ ਕੱਢਾਂਗਾ ਅਤੇ ਓਹ ਮੇਰੀ ਤਲਬ ਹੋਣਗੀਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਅੱਜ ਤੇਰੇ ਸਾਰੇ ਇੱਜੜ ਦੇ ਵਿੱਚੋਂ ਦੀ ਲੰਘ ਕੇ ਭੇਡਾਂ ਵਿੱਚੋਂ ਜਿੰਨ੍ਹੀਆਂ ਚਿਤਲੀਆਂ ਅਤੇ ਡੱਬੀਆਂ ਹੋਣ ਅਤੇ ਜੋ ਭੇਡਾਂ ਕਾਲੀਆਂ ਹੋਣ ਬੱਕਰੀਆਂ ਵਿੱਚੋਂ ਵੀ ਜਿੰਨ੍ਹੀਆਂ ਡੱਬੀਆਂ ਅਤੇ ਚਿਤਲੀਆਂ ਹੋਣ ਉਨ੍ਹਾਂ ਨੂੰ ਕੱਢਾਂਗਾ ਅਤੇ ਓਹ ਮੇਰੀ ਮਜ਼ਦੂਰੀ ਹੋਣਗੀਆਂ।