Genesis 30:34 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਲਾਬਾਨ ਨੇ ਜਵਾਬ ਦਿੱਤਾ, “ਮੈਂ ਇਸ ਨਾਲ ਸਹਿਮਤ ਹਾਂ। ਅਸੀਂ ਉਹੀ ਕਰਾਂਗੇ ਜੋ ਤੂੰ ਕਹਿੰਦਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਲਾਬਾਨ ਨੇ ਆਖਿਆ, ਵੇਖ ਤੇਰੀ ਗੱਲ ਦੇ ਅਨੁਸਾਰ ਹੋਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਲਾਬਾਨ ਨੇ ਆਖਿਆ, ਵੇਖ, ਤੇਰੀ ਗੱਲ ਦੇ ਅਨੁਸਾਰ ਹੋਵੇ।