Genesis 30:36 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਪੁੱਤਰਾਂ ਨੇ ਸਾਰੇ ਧੱਬੇ ਵਾਲੇ ਜਾਨਵਰ ਲੈ ਗਏ ਅਤੇ ਉਨ੍ਹਾਂ ਨੂੰ ਲੈ ਕੇ ਕਿਧਰੇ ਹੋਰ ਚੱਲੇ ਗਏ। ਉਹ ਤਿੰਨ ਦਿਨਾਂ ਤੱਕ ਸਫ਼ਰ ਕਰਦੇ ਰਹੇ। ਯਾਕੂਬ ਰੁਕ ਗਿਆ ਅਤੇ ਉਸ ਨੇ ਉਨ੍ਹਾਂ ਸਾਰੇ ਜਾਨਵਰਾਂ ਦਾ ਧਿਆਨ ਰੱਖਿਆ ਜਿਹੜੇ ਬਚ ਗਏ ਸਨ। ਪਰ ਉੱਥੇ ਕੋਈ ਵੀ ਅਜਿਹਾ ਜਾਨਵਰ ਨਹੀਂ ਸੀ ਜਿਸ ਦੇ ਉੱਤੇ ਧੱਬੇ ਸਨ ਜਾਂ ਉਹ ਕਾਲੇ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਸ ਨੇ ਤਿੰਨਾਂ ਦਿਨਾਂ ਦਾ ਪੈਂਡਾ ਆਪਣੇ ਅਰ ਯਾਕੂਬ ਦੇ ਵਿੱਚ ਠਹਿਰਇਆ ਅਰ ਯਾਕੂਬ ਲਾਬਾਨ ਦੇ ਬਾਕੀ ਇੱਜੜਾ ਨੂੰ ਚਾਰਨ ਲੱਗ ਪਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਲਾਬਾਨ ਨੇ ਆਪਣੇ ਅਤੇ ਯਾਕੂਬ ਦੇ ਵਿੱਚ ਤਿੰਨ ਦਿਨਾਂ ਦੇ ਸਫ਼ਰ ਦਾ ਫ਼ਾਸਲਾ ਠਹਿਰਾਇਆ ਅਤੇ ਯਾਕੂਬ ਲਾਬਾਨ ਦੇ ਬਾਕੀ ਇੱਜੜਾਂ ਨੂੰ ਚਾਰਨ ਲੱਗ ਪਿਆ।