Genesis 30:37 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਯਾਕੂਬ ਨੇ ਪੋਪਲਰ ਅਤੇ ਬਾਦਾਮ ਅਤੇ ਸਾਫ਼ ਰੁੱਖਾਂ ਦੀਆਂ ਹਰੀਆਂ ਟਹਿਣੀਆਂ ਤੋੜੀਆਂ। ਯਾਕੂਬ ਨੇ ਸੱਕਾਂ ਨੂੰ ਛਿੱਲ ਦਿੱਤਾ ਤਾਂ ਜੋ ਟਹਿਣੀਆਂ ਦੇ ਉੱਤੇ ਚਿੱਟੀਆਂ ਧਾਰੀਆਂ ਬਣ ਜਾਣ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਯਾਕੂਬ ਨੇ ਹਰੇ ਸਫੇਦੇ ਅਰ ਬਦਾਮ ਅਰ ਸਰੂ ਦੀਆਂ ਛਿਟੀਆਂ ਲੈਕੇ ਉਨ੍ਹਾਂ ਉੱਤੇ ਅਜੇਹੀਆਂ ਧਾਰੀਆਂ ਪਾਈਆਂ ਕਿ ਉਨ੍ਹਾਂ ਦੀ ਬਗਿਆਈ ਪਰਗਟ ਹੋਈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯਾਕੂਬ ਨੇ ਹਰੇ ਸਫ਼ੇਦੇ ਅਤੇ ਬਦਾਮ ਅਤੇ ਸਰੂ ਦੀਆਂ ਛਿਟੀਆਂ ਲੈ ਕੇ ਉਨ੍ਹਾਂ ਉੱਤੇ ਅਜਿਹੀਆਂ ਧਾਰੀਆਂ ਪਾਈਆਂ ਕਿ ਉਨ੍ਹਾਂ ਦੀ ਸਫ਼ੇਦੀ ਦਿੱਸਣ ਲੱਗ ਪਈ।