Genesis 30:38 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਾਕੂਬ ਨੇ ਉਹ ਟਹਿਣੀਆਂ ਜੋ ਉਸ ਨੇ ਛਿੱਲੀਆਂ ਸਨ ਉਨ੍ਹਾਂ ਇੱਜੜਾਂ ਦੇ ਸਾਹਮਣੇ ਸੁੱਟ ਦਿੱਤੀਆਂ ਜਿਹੜੇ ਪਾਣੀ ਪੀਣ ਵਾਲੀ ਥਾਂ ਉੱਤੇ ਸਨ। ਜਦੋਂ ਜਾਨਵਰ ਪਾਣੀ ਪੀਣ ਲਈ ਆਏ ਉਨ੍ਹਾਂ ਉਸ ਥਾਵੇਂ ਸੰਭੋਗ ਵੀ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਨ੍ਹਾਂ ਛਿਟੀਆਂ ਨੂੰ ਜਿਨਾਂ ਉੱਤੇ ਉਸ ਧਾਰੀਆਂ ਪਾਈਆਂ ਸਨ ਹੌਦਾਂ ਅਤੇ ਨਾਲੀਆਂ ਵਿੱਚ ਜਿੱਥੇ ਇੱਜੜ ਪਾਣੀ ਪੀਣ ਆਉਂਦੇ ਸਨ ਉਨ੍ਹਾਂ ਦੇ ਸਾਹਮਣੇ ਹੀ ਰੱਖ ਦਿੱਤਾ ਅਤੇ ਜਦ ਓਹ ਪਾਣੀ ਪੀਦੀਆਂ ਸਨ ਤਾਂ ਓਹ ਆਸੇ ਲੱਗਣ ਲੱਗ ਪਈਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਨ੍ਹਾਂ ਛਿਟੀਆਂ ਨੂੰ ਜਿਨ੍ਹਾਂ ਉੱਤੇ ਉਸ ਨੇ ਧਾਰੀਆਂ ਪਾਈਆਂ ਸਨ, ਹੌਦਾਂ ਅਤੇ ਨਾਲਿਆਂ ਵਿੱਚ ਜਿੱਥੇ ਇੱਜੜ ਪਾਣੀ ਪੀਣ ਆਉਂਦੇ ਸਨ, ਉਨ੍ਹਾਂ ਦੇ ਸਾਹਮਣੇ ਰੱਖ ਦਿੱਤਾ ਅਤੇ ਜਦ ਓਹ ਪਾਣੀ ਪੀਂਦੀਆਂ ਸਨ ਤਾਂ ਓਹ ਆਸੇ ਲੱਗਣ ਲੱਗ ਪਈਆਂ।