Genesis 30:39 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਜਦੋਂ ਬੱਕਰੇ ਬੱਕਰੀਆਂ ਨੇ ਟਹਿਣੀਆਂ ਦੇ ਸਾਹਮਣੇ ਮੇਲ ਕੀਤਾ ਤਾਂ ਜਿਹੜੇ ਬੱਚੇ ਜੰਮੇ ਉਨ੍ਹਾਂ ਉੱਤੇ ਧੱਬੇ ਸਨ ਜਾਂ ਧਾਰੀਆਂ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਇੱਜੜ ਛਿਟੀਆਂ ਦੇ ਅੱਗੇ ਆਸੇ ਲੱਗਿਆ ਤਾਂ ਉਨ੍ਹਾਂ ਨੇ ਗਦਰੇ ਅਰ ਚਿਤਲੇ ਅਰ ਡੱਬੇ ਬੱਚੇ ਦਿੱਤੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਤਰ੍ਹਾਂ ਇੱਜੜ ਛਿਟੀਆਂ ਦੇ ਅੱਗੇ ਆਸੇ ਲੱਗਿਆ ਤਾਂ ਉਨ੍ਹਾਂ ਨੇ ਗਦਰੇ ਅਤੇ ਚਿਤਲੇ ਅਤੇ ਡੱਬੇ ਬੱਚੇ ਦਿੱਤੇ।