Genesis 30:40 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਾਕੂਬ ਨੇ ਚਿਤਕਬਰੇ ਅਤੇ ਕਾਲੇ ਜਾਨਵਰਾਂ ਨੂੰ ਇੱਜੜ ਦੇ ਹੋਰਨਾਂ ਜਾਨਵਰਾਂ ਤੋਂ ਵੱਖ ਕਰ ਲਿਆ। ਯਾਕੂਬ ਨੇ ਇਨ੍ਹਾਂ ਜਾਨਵਰਾਂ ਨੂੰ ਲਾਬਾਨ ਦੇ ਜਾਨਵਰਾਂ ਤੋਂ ਵੱਖ ਰੱਖਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਯਾਕੂਬ ਨੇ ਲੇਲੇ ਅੱਡ ਕੀਤੇ ਅਰ ਲਾਬਾਨ ਦੇ ਇੱਜੜ ਦੀਆਂ ਵਿੱਚਲੀਆਂ ਗਦਰੀਆਂ ਅਤੇ ਸਭ ਲੋਹੀਆਂ ਦੀ ਵੱਲ ਭੇਡਾਂ ਦੇ ਮੂੰਹ ਫੇਰ ਦਿੱਤੇ ਅਤੇ ਉਸ ਆਪਣੇ ਇੱਜੜਾਂ ਨੂੰ ਲਾਬਾਨ ਦੇ ਇੱਜੜਾਂ ਤੋਂ ਵੱਖਰਿਆਂ ਕੀਤਾ ਅਰ ਨਾਲ ਰਲਨ ਨਾ ਦਿੱਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯਾਕੂਬ ਨੇ ਲੇਲੇ ਅੱਡ ਕੀਤੇ ਅਤੇ ਲਾਬਾਨ ਦੇ ਇੱਜੜ ਦੀਆਂ ਭੇਡ-ਬੱਕਰੀਆਂ ਦੇ ਮੂੰਹ ਸਭ ਗਦਰੀਆਂ ਅਤੇ ਸਭ ਕਾਲੀਆਂ ਭੇਡਾਂ ਵੱਲ ਫੇਰ ਦਿੱਤੇ ਅਤੇ ਉਸ ਨੇ ਆਪਣੇ ਇੱਜੜਾਂ ਨੂੰ ਲਾਬਾਨ ਦੇ ਇੱਜੜਾਂ ਤੋਂ ਵੱਖਰਿਆਂ ਕੀਤਾ ਅਤੇ ਨਾਲ ਰਲਣ ਨਾ ਦਿੱਤਾ।