Genesis 30:41 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਵੀ ਇੱਜੜ ਦੇ ਤਕੜੇ ਜਾਨਵਰ ਮਿਲਾਪ ਕਰ ਰਹੇ ਹੁੰਦੇ, ਯਾਕੂਬ ਉਨ੍ਹਾਂ ਦੀਆਂ ਅੱਖਾਂ ਅੱਗੇ ਟਹਿਣੀਆਂ ਰੱਖ ਦਿੰਦਾ। ਜਾਨਵਰ ਉਨ੍ਹਾਂ ਟਹਿਣੀਆਂ ਨੇੜੇ ਮਿਲਾਪ ਕਰਦੇ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਐਉਂ ਹੋਇਆ ਕਿ ਜਦ ਤਕੜੀਆਂ ਭੇਡਾਂ ਦੇ ਆਸੇ ਲੱਗਣ ਦਾ ਸਮਾਂ ਆਇਆ ਤਾਂ ਯਾਕੂਬ ਨੇ ਉਹ ਛਿਟੀਆਂ ਉਨ੍ਹਾਂ ਦੀਆਂ ਅੱਖਾਂ ਦੇ ਅੱਗੇ ਰੱਖੀਆਂ ਏਸ ਲਈ ਕਿ ਓਹ ਉਨ੍ਹਾਂ ਛਿਟੀਆਂ ਦੇ ਅੱਗੇ ਆਸੇ ਲੱਗਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜਦ ਤਕੜੀਆਂ ਭੇਡਾਂ ਦੇ ਆਸੇ ਲੱਗਣ ਦਾ ਸਮਾਂ ਆਇਆ ਤਾਂ ਯਾਕੂਬ ਨੇ ਉਹ ਛਿਟੀਆਂ ਉਨ੍ਹਾਂ ਦੀਆਂ ਅੱਖਾਂ ਦੇ ਅੱਗੇ ਰੱਖੀਆਂ, ਇਸ ਲਈ ਕਿ ਓਹ ਉਨ੍ਹਾਂ ਛਿਟੀਆਂ ਦੇ ਅੱਗੇ ਆਸੇ ਲੱਗਣ।