Genesis 30:42 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਜਦੋਂ ਕਮਜ਼ੋਰ ਜਾਨਵਰ ਮਿਲਾਪ ਕਰਦੇ ਯਾਕੂਬ ਉੱਥੇ ਟਹਿਣੀਆਂ ਨਹੀਂ ਰੱਖਦਾ ਸੀ। ਇਸ ਲਈ ਕਮਜ਼ੋਰ ਜੋੜਿਆਂ ਦੇ ਮਿਲਾਪ ਵਿੱਚੋਂ ਜੰਮੇ ਜਾਨਵਰ ਲਾਬਾਨ ਦੇ ਸਨ। ਅਤੇ ਤਕੜੇ ਜੋੜਿਆਂ ਦੇ ਮਿਲਾਪ ਵਿੱਚੋਂ ਜੰਮੇ ਜਾਨਵਰ ਯਾਕੂਬ ਦੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਜਦ ਇੱਜੜ ਮਾੜਾ ਸੀ ਤਾਂ ਉਸ ਨੇ ਨਾ ਰੱਖੀਆਂ। ਏਸ ਕਾਰਨ ਲਾਬਾਨ ਦੇ ਪੱਠੇ ਮਾੜੇ ਅਰ ਯਾਕੂਬ ਦੇ ਤਕੜੇ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜਿਹੜਾ ਇੱਜੜ ਕਮਜ਼ੋਰ ਸੀ, ਤਦ ਉਹ ਛਿਟੀਆਂ ਨੂੰ ਉਨ੍ਹਾਂ ਦੇ ਅੱਗੇ ਨਹੀਂ ਰੱਖਦਾ ਸੀ। ਇਸ ਕਾਰਨ ਲਾਬਾਨ ਦੇ ਪੱਠੇ ਕਮਜ਼ੋਰ ਅਤੇ ਯਾਕੂਬ ਦੇ ਤਕੜੇ ਸਨ।