Genesis 30:43 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਤਰ੍ਹਾਂ ਨਾਲ, ਯਾਕੂਬ ਬਹੁਤ ਅਮੀਰ ਹੋ ਗਿਆ। ਉਸ ਦੇ ਕੋਲ ਵੱਡੇ ਇੱਜੜ ਸਨ, ਬਹੁਤ ਸਾਰੇ ਨੌਕਰ-ਚਾਕਰ, ਊਠ ਅਤੇ ਖੋਤੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਉਹ ਮਨੁੱਖ ਬਾਹਲਾ ਹੀ ਵਧ ਗਿਆ ਅਤੇ ਉਹ ਦੇ ਕੋਲ ਬਹੁਤ ਇੱਜੜ ਅਤੇ ਗੋੱਲੀਆਂ ਗੋੱਲੇ ਅਰ ਊਠ ਅਰ ਗਧੇ ਸਨ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਤਰ੍ਹਾਂ ਉਹ ਮਨੁੱਖ ਬਹੁਤ ਹੀ ਵੱਧ ਗਿਆ ਅਤੇ ਉਹ ਦੇ ਕੋਲ ਬਹੁਤ ਇੱਜੜ ਅਤੇ ਦਾਸ-ਦਾਸੀਆਂ, ਊਠ ਅਤੇ ਗਧੇ ਹੋ ਗਏ।