Genesis 30:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਬਿਲਹਾਹ ਇੱਕ ਵਾਰੀ ਫ਼ੇਰ ਗਰਭਵਤੀ ਹੋ ਗਈ ਅਤੇ ਯਾਕੂਬ ਨੂੰ ਦੂਸਰਾ ਪੁੱਤਰ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਬਿਲਹਾਹ ਰਾਖੇਲ ਦੀ ਗੋੱਲੀ ਗਰਭਵੰਤੀ ਹੋਈ ਅਰ ਯਾਕੂਬ ਤੋਂ ਦੂਜਾ ਪੁੱਤ੍ਰ ਜਣੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਰਾਖ਼ੇਲ ਦੀ ਦਾਸੀ ਬਿਲਹਾਹ ਫੇਰ ਗਰਭਵਤੀ ਹੋਈ ਅਤੇ ਯਾਕੂਬ ਤੋਂ ਦੂਜਾ ਪੁੱਤਰ ਜਣੀ।