Genesis 30:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਰਾਖੇਲ ਨੇ ਆਖਿਆ, “ਮੈਂ ਆਪਣੀ ਭੈਣ ਨਾਲ ਕੜਾ ਸੰਘਰਸ਼ ਕੀਤਾ ਹੈ। ਅਤੇ ਮੈਂ ਜਿੱਤ ਗਈ ਹਾਂ।” ਇਸ ਲਈ ਉਸ ਨੇ ਉਸ ਪੁੱਤਰ ਦਾ ਨਾਮ ਨਫ਼ਤਾਲੀ ਰੱਖਿਆ।
Punjabi Bible 2016 - ਪਵਿੱਤਰ ਬਾਈਬਲ O.V.
ਰਾਖੇਲ ਨੇ ਆਖਿਆ, ਮੇਰੀ ਆਪਣੀ ਭੈਣ ਨਾਲ ਮੇਰਾ ਪਰਮੇਸ਼ੁਰ ਦੇ ਘੋਲਾ ਵਰਗਾ ਘੋਲ ਹੋਇਆ ਪਰ ਮੈਂ ਜਿੱਤ ਗਈ ਏਸ ਲਈ ਉਸ ਦਾ ਨਾਉਂ ਨਫਤਾਲੀ ਰੱਖਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਰਾਖ਼ੇਲ ਨੇ ਆਖਿਆ, ਮੇਰੀ ਆਪਣੀ ਭੈਣ ਨਾਲ ਮੇਰਾ ਵੱਡਾ ਘੋਲ ਹੋਇਆ ਪਰ ਮੈਂ ਜਿੱਤ ਗਈ, ਇਸ ਲਈ ਉਸ ਦਾ ਨਾਮ ਨਫ਼ਤਾਲੀ ਰੱਖਿਆ।