Genesis 30:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਲੇਆਹ ਨੇ ਦੇਖਿਆ ਕਿ ਉਹ ਬੱਚੇ ਪੈਦਾ ਕਰਨੋ ਹਟ ਗਈ ਸੀ। ਇਸ ਲਈ ਉਸ ਨੇ ਆਪਣੀ ਦਾਸੀ ਜ਼ਿਲਫ਼ਾਹ ਯਾਕੂਬ ਦੇ ਹਵਾਲੇ ਕਰ ਦਿੱਤੀ।
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਲੇਆਹ ਨੇ ਵੇਖਿਆ ਕਿ ਮੈਂ ਜਣਨ ਤੋਂ ਰਹਿ ਗਈ ਹਾਂ ਤਾਂ ਉਸ ਆਪਣੀ ਗੋੱਲੀ ਜਿਲਫਾਹ ਨੂੰ ਲੈ ਕੇ ਯਾਕੂਬ ਨੂੰ ਉਸ ਦੀ ਤੀਵੀਂ ਹੋਣ ਲਈ ਦਿੱਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਲੇਆਹ ਨੇ ਵੇਖਿਆ ਕਿ ਮੈਂ ਜਣਨ ਤੋਂ ਰਹਿ ਗਈ ਹਾਂ ਤਾਂ ਉਸ ਨੇ ਆਪਣੀ ਦਾਸੀ ਜਿਲਫਾਹ ਨੂੰ ਲੈ ਕੇ ਯਾਕੂਬ ਨੂੰ ਉਸ ਦੀ ਪਤਨੀ ਹੋਣ ਲਈ ਦਿੱਤਾ।