Genesis 31:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਜਦੋਂ ਜਾਨਵਰ ਮਿਲਾਪ ਕਰ ਰਹੇ ਸਨ ਤਾਂ ਮੈਨੂੰ ਇੱਕ ਸੁਪਨਾ ਆਇਆ ਕਿ ਮਿਲਾਪ ਕਰਨ ਵਾਲੇ ਬੱਕਰੇ ਸਿਰਫ਼ ਉਹੀ ਸਨ ਜਿਨ੍ਹਾਂ ਦੇ ਧੱਬੇ ਜਾਂ ਧਾਰੀਆਂ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਐਉਂ ਹੋਇਆ ਕਿ ਜਿਸ ਵੇਲੇ ਇੱਜੜ ਬੇਗ ਵਿੱਚ ਆਉਂਦਾ ਸੀ ਤਾਂ ਮੈਂ ਸੁਫ਼ਨੇ ਵਿੱਚ ਆਪਣੀਆਂ ਅੱਖਾਂ ਚੁੱਕ ਕੇ ਡਿੱਠਾ ਅਰ ਵੇਖੋ ਜਿਹੜੇ ਬੱਕਰੇ ਇੱਜੜ ਉੱਪਰ ਟੱਪਦੇ ਸਨ ਓਹ ਗਦਰੇ ਅਰ ਚਿਤਲੇ ਅਰ ਚਿਤਕਬਰੇ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜਿਸ ਵੇਲੇ ਇੱਜੜ ਬੇਗ ਵਿੱਚ ਆਉਂਦਾ ਸੀ ਤਾਂ ਮੈਂ ਸੁਫ਼ਨੇ ਵਿੱਚ ਆਪਣੀਆਂ ਅੱਖਾਂ ਚੁੱਕ ਕੇ ਵੇਖਿਆ ਅਤੇ ਵੇਖੋ ਜਿਹੜੇ ਬੱਕਰੇ ਇੱਜੜ ਉੱਪਰ ਟੱਪਦੇ ਸਨ ਓਹ ਗਦਰੇ ਅਤੇ ਚਿਤਲੇ ਅਤੇ ਚਿਤਕਬਰੇ ਸਨ।