Genesis 31:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਦੂਤ ਨੇ ਆਖਿਆ, ‘ਦੇਖ, ਸਿਰਫ਼ ਧਾਰੀਆਂ ਅਤੇ ਧੱਬਿਆਂ ਵਾਲੇ ਬੱਕਰੇ ਹੀ ਮਿਲਾਪ ਕਰ ਰਹੇ ਹਨ। ਇਹ ਮੇਰੇ ਕਾਰਣ ਹੋ ਰਿਹਾ ਹੈ। ਮੈਂ ਉਹ ਸਾਰੀਆਂ ਮੰਦੀਆਂ ਗੱਲਾਂ ਦੇਖ ਲਈਆਂ ਹਨ ਜਿਹੜੀਆਂ ਲਾਬਾਨ ਤੇਰੇ ਨਾਲ ਕਰ ਰਿਹਾ ਹੈ। ਮੈਂ ਅਜਿਹਾ ਇਸ ਵਾਸਤੇ ਕਰ ਰਿਹਾ ਹਾਂ ਤਾਂ ਜੋ ਬੱਕਰੀਆਂ ਦੇ ਸਾਰੇ ਨਵੇਂ ਜਨਮੇ ਬੱਚੇ ਤੂੰ ਰੱਖ ਸੱਕੇਂ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਉਸ ਆਖਿਆ ਆਪਣੀਆਂ ਅੱਖਾਂ ਚੁੱਕ ਕੇ ਵੇਖ ਕਿ ਸਾਰੇ ਬੱਕਰੇ ਜਿਹੜੇ ਇੱਜੜ ਦੇ ਉੱਤੇ ਟੱਪਦੇ ਸਨ ਗਦਰੇ ਅਰ ਚਿਤਲੇ ਅਰ ਚਿਤਕਬਰੇ ਹਨ ਕਿਉਂਜੋ ਮੈਂ ਜੋ ਕੁਝ ਲਾਬਾਨ ਨੇ ਤੇਰੇ ਨਾਲ ਕੀਤਾ ਹੈ ਸਭ ਡਿੱਠਾ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਸ ਨੇ ਆਖਿਆ ਆਪਣੀਆਂ ਅੱਖਾਂ ਚੁੱਕ ਕੇ ਵੇਖ ਕਿ ਸਾਰੇ ਬੱਕਰੇ ਜਿਹੜੇ ਇੱਜੜ ਦੇ ਉੱਤੇ ਟੱਪਦੇ ਸਨ ਗਦਰੇ ਅਤੇ ਚਿਤਲੇ ਅਤੇ ਚਿਤਕਬਰੇ ਹਨ ਕਿਉਂ ਜੋ ਮੈਂ ਜੋ ਕੁਝ ਲਾਬਾਨ ਨੇ ਤੇਰੇ ਨਾਲ ਕੀਤਾ, ਉਹ ਸਭ ਮੈਂ ਵੇਖਿਆ ਹੈ।