Genesis 31:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਨੇ ਸਾਡੇ ਨਾਲ ਓਪਰਿਆਂ ਵਰਗਾ ਵਿਆਰ ਕੀਤਾ ਹੈ। ਉਸ ਨੇ ਸਾਨੂੰ ਤੇਰੇ ਕੋਲ ਵੇਚ ਦਿੱਤਾ, ਅਤੇ ਫ਼ੇਰ ਉਸ ਨੇ ਉਹ ਸਾਰਾ ਪੈਸਾ ਖਰਚ ਲਿਆ ਜਿਹੜਾ ਸਾਡਾ ਹੋਣਾ ਸੀ!
Punjabi Bible 2016 - ਪਵਿੱਤਰ ਬਾਈਬਲ O.V.
ਕੀ ਅਸੀਂ ਉਹ ਦੇ ਅੱਗੇ ਓਪਰੀਆਂ ਨਹੀਂ ਰਹੀਆਂ ਕਿਉਂਜੋ ਉਸ ਨੇ ਸਾਨੂੰ ਵੇਚ ਲਿਆ ਅਰ ਸਾਡੀ ਚਾਂਦੀ ਵੀ ਖਾ ਗਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੀ ਅਸੀਂ ਉਹ ਦੇ ਅੱਗੇ ਪਰਾਈਆਂ ਨਹੀਂ ਰਹੀਆਂ ਕਿਉਂ ਜੋ ਉਸ ਨੇ ਸਾਨੂੰ ਵੇਚ ਦਿੱਤਾ ਅਤੇ ਸਾਡੀ ਚਾਂਦੀ ਵੀ ਖਾ ਗਿਆ