Genesis 31:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਸਾਡੇ ਪਿਤਾ ਦੀ ਸਾਰੀ ਦੌਲਤ ਖੋਹ ਲਈ ਹੈ ਅਤੇ ਹੁਣ ਇਹ ਸਾਡੀ ਅਤੇ ਸਾਡੇ ਬੱਚਿਆਂ ਦੀ ਹੈ। ਇਸ ਲਈ ਤੈਨੂੰ ਉਹੀ ਕਰਨਾ ਚਾਹੀਦਾ ਹੈ ਜੋ ਤੈਨੂੰ ਪਰਮੇਸ਼ੁਰ ਨੇ ਆਖਿਆ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਅਰ ਸਭ ਧਨ ਜੋ ਪਰਮੇਸ਼ੁਰ ਨੇ ਸਾਡੇ ਪਿਤਾ ਤੋਂ ਲਿਆ ਉਹ ਸਾਡਾ ਅਰ ਸਾਡੇ ਪੁੱਤ੍ਰਾਂ ਦਾ ਹੈ ਅਰ ਹੁਣ ਜੋ ਕੁਝ ਤੈਨੂੰ ਪਰਮੇਸ਼ੁਰ ਨੇ ਆਖਿਆ ਹੈ ਸੋਈ ਕਰ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਪਰਮੇਸ਼ੁਰ ਨੇ ਸਾਡੇ ਪਿਤਾ ਤੋਂ ਜੋ ਧਨ ਲੈ ਲਿਆ ਹੈ ਉਹ ਸਾਡਾ ਅਤੇ ਸਾਡੇ ਪੁੱਤਰਾਂ ਦਾ ਹੈ ਅਤੇ ਹੁਣ ਜੋ ਕੁਝ ਤੈਨੂੰ ਪਰਮੇਸ਼ੁਰ ਨੇ ਆਖਿਆ ਹੈ, ਉਹੀ ਕਰ।