Genesis 31:18 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਉਹ ਕਨਾਨ ਦੀ ਉਸ ਧਰਤੀ ਵੱਲ ਵਾਪਸ ਸਫ਼ਰ ਕਰਨ ਲੱਗੇ ਜਿੱਥੇ ਉਸ ਦਾ ਪਿਤਾ ਇਸਹਾਕ ਰਿਹਾ ਸੀ। ਜਾਨਵਰਾਂ ਦੇ ਸਾਰੇ ਇੱਜੜ ਜਿਹੜੇ ਯਾਕੂਬ ਦੇ ਸਨ, ਉਨ੍ਹਾਂ ਦੇ ਅੱਗੇ-ਅੱਗੇ ਚੱਲ ਰਹੇ ਸਨ। ਉਸ ਨੇ ਹਰ ਉਹ ਚੀਜ਼ ਚੁੱਕ ਲਈ ਜਿਹੜੀ ਉਸ ਨੇ ਉਦੋਂ ਹਾਸਿਲ ਕੀਤੀ ਸੀ ਜਦੋਂ ਉਹ ਪਦਨ ਅਰਾਮ ਵਿੱਚ ਰਹਿੰਦਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਆਪਣੇ ਸਾਰੇ ਡੰਗਰਾਂ ਨੂੰ ਅਰ ਆਪਣੇ ਮਾਲ ਨੂੰ ਜੋ ਉਸ ਨੇ ਇਕੱਠਾ ਕੀਤਾ ਅਰਥਾਤ ਓਹ ਡੰਗਰ ਜੋ ਉਸ ਨੇ ਪਦਨ ਅਰਾਮ ਵਿੱਚ ਕਮਾ ਕੇ ਇਕੱਠੇ ਕੀਤੇ ਹੱਕ ਲਏ ਤਾਂਜੋ ਕਨਾਨ ਦੇਸ ਨੂੰ ਆਪਣੇ ਪਿਤਾ ਇਸਹਾਕ ਕੋਲ ਚਲਾ ਜਾਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਆਪਣੇ ਸਾਰੇ ਪਸ਼ੂਆਂ ਨੂੰ ਅਤੇ ਆਪਣੇ ਮਾਲ ਨੂੰ ਜੋ ਉਸ ਨੇ ਇਕੱਠਾ ਕੀਤਾ ਅਰਥਾਤ ਓਹ ਡੰਗਰ ਜੋ ਉਸ ਨੇ ਪਦਨ ਅਰਾਮ ਵਿੱਚ ਕਮਾ ਕੇ ਇਕੱਠੇ ਕੀਤੇ, ਲੈ ਗਿਆ ਤਾਂ ਜੋ ਕਨਾਨ ਦੇਸ਼ ਨੂੰ ਆਪਣੇ ਪਿਤਾ ਇਸਹਾਕ ਕੋਲ ਚਲਿਆ ਜਾਵੇ।