Genesis 31:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਯਾਕੂਬ ਨੇ ਦੇਖਿਆ ਕਿ ਲਾਬਾਨ ਦਾ ਵਿਵਹਾਰ ਵੀ ਹੁਣ ਪਹਿਲਾਂ ਵਾਂਗ ਦੋਸਤਾਨਾ ਨਹੀਂ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਯਾਕੂਬ ਨੇ ਲਾਬਾਨ ਦਾ ਮੂੰਹ ਡਿੱਠਾ ਤਾਂ ਵੇਖੋ ਉਹ ਅੱਗੇ ਵਾਂਙੁ ਉਹ ਦੀ ਵੱਲ ਨਹੀਂ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਯਾਕੂਬ ਨੇ ਲਾਬਾਨ ਦੇ ਚਿਹਰੇ ਵੱਲ ਵੇਖਿਆ ਅਤੇ ਜਾਣ ਲਿਆ ਕਿ ਉਹ ਪਹਿਲਾਂ ਵਾਂਗੂੰ ਉਹ ਦੀ ਵੱਲ ਨਹੀਂ ਸੀ।