Genesis 31:21 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਾਕੂਬ ਨੇ ਆਪਣਾ ਪਰਿਵਾਰ ਅਤੇ ਆਪਣੀਆਂ ਸਾਰੀਆਂ ਚੀਜ਼ਾਂ ਲਈਆਂ ਅਤੇ ਕਾਹਲੀ ਨਾਲ ਤੁਰ ਪਿਆ। ਉਨ੍ਹਾਂ ਨੇ ਫ਼ਰਾਤ ਦਰਿਆ ਪਾਰ ਕੀਤਾ ਅਤੇ ਗਿਲਆਦ ਦੇ ਪਹਾੜੀ ਇਲਾਕੇ ਵੱਲ ਸਫ਼ਰ ਕਰਨ ਲੱਗੇ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਹ ਆਪਣਾ ਸਭ ਕੁਝ ਨਾਲ ਲੈ ਕੇ ਭੱਜਿਆ ਅਤੇ ਉੱਠ ਕੇ ਦਰਿਆ ਪਾਰ ਲੰਘ ਗਿਆ ਅਤੇ ਆਪਣਾ ਮੂੰਹ ਗਿਲਆਦ ਦੇ ਪਹਾੜ ਵੱਲ ਕੀਤਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਆਪਣਾ ਸਭ ਕੁਝ ਨਾਲ ਲੈ ਕੇ ਭੱਜਿਆ ਅਤੇ ਉੱਠ ਕੇ ਦਰਿਆ ਪਾਰ ਲੰਘ ਗਿਆ ਅਤੇ ਆਪਣਾ ਮੂੰਹ ਗਿਲਆਦ ਦੇ ਪਰਬਤ ਵੱਲ ਕੀਤਾ।