Genesis 31:23 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਲਾਬਾਨ ਨੇ ਆਪਣੇ ਆਦਮੀ ਇਕੱਠੇ ਕੀਤੇ ਅਤੇ ਯਾਕੂਬ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ। ਸੱਤਾਂ ਦਿਨਾਂ ਮਗਰੋਂ ਲਾਬਾਨ ਨੂੰ ਯਾਕੂਬ ਗਿਲਆਦ ਦੇ ਪਹਾੜੀ ਇਲਾਕੇ ਵਿੱਚ ਮਿਲ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਓਸ ਆਪਣੇ ਭਰਾਵਾਂ ਨੂੰ ਨਾਲ ਲੈਕੇ ਸੱਤਾਂ ਦਿਨਾਂ ਦਾ ਪੈਡਾਂ ਕਰ ਕੇ ਉਸ ਦਾ ਪਿੱਛਾ ਕੀਤਾ ਅਰ ਉਸ ਨੂੰ ਗਿਲਆਦ ਦੇ ਪਹਾੜ ਉੱਤੇ ਜਾ ਲਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਉਸ ਨੇ ਆਪਣੇ ਭਰਾਵਾਂ ਨੂੰ ਨਾਲ ਲੈ ਕੇ ਸੱਤਾਂ ਦਿਨਾਂ ਤੱਕ ਉਸ ਦਾ ਪਿੱਛਾ ਕੀਤਾ ਅਤੇ ਉਸ ਨੂੰ ਗਿਲਆਦ ਦੇ ਪਰਬਤ ਉੱਤੇ ਜਾ ਲਿਆ।