Genesis 31:25 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਗਲੀ ਸਵੇਰ ਲਾਬਾਨ ਨੇ ਯਾਕੂਬ ਨੂੰ ਫ਼ੜ ਲਿਆ। ਯਾਕੂਬ ਨੇ ਪਹਾੜ ਉੱਤੇ ਆਪਣਾ ਡੇਰਾ ਲਾਇਆ ਹੋਇਆ ਸੀ। ਇਸ ਲਈ ਲਾਬਾਨ ਅਤੇ ਉਸ ਦੇ ਸਾਰੇ ਆਦਮੀਆਂ ਨੇ ਵੀ ਗਿਲਆਦ ਦੇ ਪਹਾੜੀ ਇਲਾਕੇ ਵਿੱਚ ਡੇਰਾ ਲਾ ਲਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਲਾਬਾਨ ਯਾਕੂਬ ਨੂੰ ਜਾ ਮਿਲਿਆ ਅਰ ਯਾਕੂਬ ਨੇ ਆਪਣਾ ਤੰਬੂ ਪਹਾੜ ਉੱਤੇ ਖੜਾ ਕੀਤਾ ਸੀ ਤੇ ਲਾਬਾਨ ਨੇ ਵੀ ਆਪਣੇ ਭਰਾਵਾਂ ਦੇ ਨਾਲ ਗਿਲਆਦ ਦੇ ਪਹਾੜ ਉੱਤੇ ਤੰਬੂ ਖੜਾ ਕੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਲਾਬਾਨ, ਯਾਕੂਬ ਨੂੰ ਜਾ ਮਿਲਿਆ ਅਤੇ ਯਾਕੂਬ ਨੇ ਆਪਣਾ ਤੰਬੂ ਪਰਬਤ ਉੱਤੇ ਖੜ੍ਹਾ ਕੀਤਾ ਸੀ, ਲਾਬਾਨ ਨੇ ਵੀ ਆਪਣੇ ਭਰਾਵਾਂ ਦੇ ਨਾਲ ਗਿਲਆਦ ਦੇ ਪਰਬਤ ਉੱਤੇ ਤੰਬੂ ਖੜ੍ਹਾ ਕੀਤਾ।