Genesis 31:27 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੂੰ ਮੈਨੂੰ ਦੱਸੇ ਬਿਨਾ ਕਿਉਂ ਭੱਜ ਆਇਆ ਹੈਂ? ਜੇ ਤੂੰ ਮੈਨੂੰ ਦੱਸਿਆ ਹੁੰਦਾ ਮੈਂ ਤੈਨੂੰ ਦਾਵਤ ਦਿੰਦਾ। ਗੀਤ ਸੰਗੀਤ ਅਤੇ ਨਾਚ-ਗਾਣੇ ਦੀ ਮਹਿਫ਼ਲ ਲੱਗਦੀ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਕਿਉਂ ਲੁਕ ਕੇ ਭੱਜਾ ਅਰ ਮੈਨੂੰ ਠੱਗਿਆ ਅਰ ਮੈਨੂੰ ਕਿਉਂ ਨਾ ਖ਼ਬਰ ਦਿੱਤੀ ਤਾਂ ਜੋ ਮੈਂ ਤੈਨੂੰ ਖ਼ੁਸ਼ੀ ਅਰ ਰਾਗ ਰੰਗ ਅਰ ਡੱਫਾਂ ਅਰ ਬਰਬਤਾਂ ਨਾਲ ਵਿਦਿਆ ਕਰਦਾ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਕਿਉਂ ਲੁੱਕ ਕੇ ਭੱਜਿਆ ਅਤੇ ਮੈਨੂੰ ਠੱਗਿਆ ਅਤੇ ਮੈਨੂੰ ਖ਼ਬਰ ਕਿਉਂ ਨਾ ਦਿੱਤੀ ਤਾਂ ਜੋ ਮੈਂ ਤੈਨੂੰ ਖੁਸ਼ੀ ਅਤੇ ਰਾਗ-ਰੰਗ ਅਤੇ ਡੱਫਾਂ ਅਤੇ ਬਰਬਤਾਂ ਨਾਲ ਵਿਦਿਆ ਕਰਦਾ?