Genesis 31:28 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੂੰ ਤਾਂ ਮੈਨੂੰ ਮੇਰੀਆਂ ਧੀਆਂ ਅਤੇ ਦੋਹਤੇ-ਦੋਹਤੀਆਂ ਨੂੰ ਅਲਵਿਦਾਈ ਚੁੰਮਣ ਦੇਣ ਦਾ ਮੌਕਾ ਵੀ ਨਹੀਂ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਤੈਂ ਮੈਨੂੰ ਆਪਣੇ ਪੁੱਤ੍ਰ ਧੀਆਂ ਨੂੰ ਕਿਉਂ ਚੁੰਮਣ ਨਾ ਦਿੱਤਾ? ਹੁਣ ਤੈਂ ਮੂਰਖਪੁਣਾ ਕੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਮੈਨੂੰ ਆਪਣੇ ਪੁੱਤਰ ਧੀਆਂ ਨੂੰ ਕਿਉਂ ਚੁੰਮਣ ਨਾ ਦਿੱਤਾ? ਹੁਣ ਤੂੰ ਮੂਰਖਪੁਣਾ ਕੀਤਾ ਹੈ।