Genesis 31:29 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੇਰੇ ਕੋਲ ਤੈਨੂੰ ਨੁਕਸਾਨ ਪਹੁੰਚਾਉਣ ਦੀ ਸੱਚਮੁੱਚ ਤਾਕਤ ਹੈ। ਪਰ ਕੱਹ ਰਾਤ ਤੇਰੇ ਪਿਤਾ ਦਾ ਪਰਮੇਸ਼ੁਰ ਮੈਨੂੰ ਸੁਪਨੇ ਵਿੱਚ ਦਿਖਾਈ ਦਿੱਤਾ। ਉਸ ਨੇ ਮੈਨੂੰ ਚਿਤਾਵਨੀ ਦਿੱਤੀ ਹੈ ਕਿ ਮੈਂ ਤੈਨੂੰ ਕਿਸੇ ਤਰ੍ਹਾਂ ਦਾ ਵੀ ਨੁਕਸਾਨ ਨਾ ਪਹੁੰਚਾਵਾ।
Punjabi Bible 2016 - ਪਵਿੱਤਰ ਬਾਈਬਲ O.V.
ਹੁਣ ਮੇਰੇ ਹੱਥਾਂ ਵਿੱਚ ਸ਼ਕਤੀ ਹੈ ਕਿ ਤੇਰੇ ਨਾਲ ਬੁਰਿਆਈ ਕਰਾਂ ਪਰ ਤੁਹਾਡੇ ਪਿਤਾ ਦੇ ਪਰਮੇਸ਼ੁਰ ਨੇ ਕੱਲ ਰਾਤ ਮੈਨੂੰ ਆਖਿਆ ਕਿ ਖ਼ਬਰਦਾਰ ਹੋ ਅਰ ਯਾਕੂਬ ਨਾਲ ਭਲਾ ਬੁਰਾ ਨਾ ਬੋਲ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੁਣ ਮੇਰੇ ਹੱਥਾਂ ਵਿੱਚ ਸ਼ਕਤੀ ਹੈ ਕਿ ਤੇਰੇ ਨਾਲ ਬੁਰਿਆਈ ਕਰਾਂ ਪਰ ਤੁਹਾਡੇ ਪਿਤਾ ਦੇ ਪਰਮੇਸ਼ੁਰ ਨੇ ਕੱਲ ਰਾਤ ਮੈਨੂੰ ਆਖਿਆ ਕਿ ਖ਼ਬਰਦਾਰ ਹੋ ਅਤੇ ਯਾਕੂਬ ਨਾਲ ਭਲਾ ਜਾਂ ਬੁਰਾ ਨਾ ਬੋਲ।