Genesis 31:32 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਮੈਂ ਤੇਰੇ ਦੇਵਤੇ ਨਹੀਂ ਚੁਰਾਏ। ਜੇ ਤੈਨੂੰ ਤੇਰੇ ਦੇਵਤੇ ਇੱਥੇ ਲੱਭ ਜਾਣ, ਜਿਸ ਕਿਸੇ ਕੋਲ ਵੀ ਉਹ ਹੋਣ ਮਾਰਿਆ ਜਾਵੇ। ਤੇਰੇ ਆਦਮੀ ਮੇਰੇ ਗਵਾਹ ਹੋਣਗੇ। ਤੂੰ ਆਪਣੀ ਕਿਸੇ ਵੀ ਚੀਜ਼ ਦੀ ਤਲਾਸ਼ ਕਰ ਸੱਕਦਾ ਹੈਂ। ਜਿਹੜੀ ਚੀਜ਼ ਤੇਰੀ ਹੈ ਉਹ ਲੈ ਜਾ।” (ਯਾਕੂਬ ਨੂੰ ਇਸ ਗੱਲ ਦਾ ਪਤਾ ਨਹੀਂ ਸੀ ਕਿ ਰਾਖੇਲ ਨੇ ਲਾਬਾਨ ਦੇ ਦੇਵਤੇ ਚੁਰਾਏ ਸਨ।)
Punjabi Bible 2016 - ਪਵਿੱਤਰ ਬਾਈਬਲ O.V.
ਜਿਹਦੇ ਕੋਲ ਤੂੰ ਆਪਣੇ ਦੇਵਤਿਆਂ ਨੂੰ ਪਾਵੇਂਗਾ ਉਹ ਜੀਉਂਦਾ ਨਾ ਰਹੇਗਾ। ਸਾਡੇ ਭਰਾਵਾਂ ਦੇ ਸਾਹਮਣੇ ਜਾਚ ਲੈ ਅਰ ਜੋ ਕੁਝ ਤੇਰਾ ਮੇਰੇ ਕੋਲੋਂ ਨਿੱਕਲੇ ਲੈ ਲੈ ਪਰ ਯਾਕੂਬ ਨਹੀਂ ਜਾਣਦਾ ਸੀ ਕਿ ਰਾਖੇਲ ਨੇ ਉਨ੍ਹਾਂ ਨੂੰ ਚੁਰਾਇਆ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹ ਦੇ ਕੋਲ ਤੂੰ ਆਪਣੇ ਦੇਵਤਿਆਂ ਨੂੰ ਪਾਵੇਂਗਾ ਉਹ ਜੀਉਂਦਾ ਨਾ ਰਹੇਗਾ। ਸਾਡੇ ਭਰਾਵਾਂ ਦੇ ਸਾਹਮਣੇ ਲੱਭ ਲੈ ਅਤੇ ਜੋ ਕੁਝ ਤੇਰਾ ਮੇਰੇ ਕੋਲੋਂ ਨਿੱਕਲੇ ਲੈ ਲੈ, ਪਰ ਯਾਕੂਬ ਨਹੀਂ ਜਾਣਦਾ ਸੀ ਕਿ ਰਾਖ਼ੇਲ ਨੇ ਉਨ੍ਹਾਂ ਨੂੰ ਚੁਰਾਇਆ ਹੈ।