Genesis 31:38 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਤੇਰੇ ਲਾਈ 20 ਵਰ੍ਹੇ ਕੰਮ ਕੀਤਾ ਹੈ। ਇਸ ਸਮੇਂ ਦੌਰਾਨ ਕੋਈ ਵੀ ਭੇਡ ਜਾਂ ਬੱਕਰੀ ਦਾ ਬੱਚਾ ਜਨਮ ਸਮੇਂ ਨਹੀਂ ਮਰਿਆ। ਅਤੇ ਮੈਂ ਤੇਰੇ ਇੱਜੜ ਦੇ ਕਿਸੇ ਭੇਡੂ ਨੂੰ ਨਹੀਂ ਖਾਧਾ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਏਹਨਾਂ ਵੀਹਾਂ ਵਰਿਹਾਂ ਤੀਕ ਤੇਰੇ ਸੰਗ ਰਿਹਾ, ਤੇਰੀਆਂ ਭੇਡਾਂ ਅਰ ਬੱਕਰੀਆਂ ਦਾ ਗੱਭ ਨਾ ਡਿੱਗਿਆ ਅਰ ਤੇਰੇ ਇੱਜੜ ਦੇ ਮੇਂਢੇ ਮੈਂ ਨਹੀਂ ਖਾਧੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਇਹਨਾਂ ਵੀਹ ਸਾਲ ਤੱਕ ਤੇਰੇ ਸੰਗ ਰਿਹਾ, ਤੇਰੀਆਂ ਭੇਡਾਂ ਅਤੇ ਬੱਕਰੀਆਂ ਦਾ ਗਰਭ ਨਾ ਡਿੱਗਿਆ ਅਤੇ ਤੇਰੇ ਇੱਜੜ ਦੇ ਮੇਂਢੇ ਮੈਂ ਨਹੀਂ ਖਾਧੇ