Genesis 31:41 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ 20 ਵਰ੍ਹੇ ਇੱਕ ਗੁਲਾਮ ਵਾਂਗ ਤੇਰੀ ਚਾਕਰੀ ਕੀਤੀ। ਪਹਿਲੇ 14 ਵਰ੍ਹੇ ਮੈਂ ਤੇਰੀਆਂ ਧੀਆਂ ਨੂੰ ਜਿੱਤਣ ਲਈ ਚਾਕਰੀ ਕੀਤੀ। ਆਖਰੀ ਛੇ ਸਾਲ ਮੈਂ ਤੇਰੇ ਜਾਨਵਰਾਂ ਨੂੰ ਪ੍ਰਾਪਤ ਕਰਨ ਲਈ ਕੰਮ ਕੀਤਾ। ਅਤੇ ਇਸ ਸਮੇਂ ਦੌਰਾਨ ਤੂੰ ਦਸ ਵਾਰੀ ਮੇਰੀ ਤਨਖਾਹ ਵਿੱਚ ਅਦਲਾ-ਬਲਦੀ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਏਹ ਵੀਹ ਵਰਹੇ ਮੈਂ ਤੇਰੇ ਘਰ ਵਿੱਚ ਰਿਹਾ। ਮੈਂ ਚੌਦਾਂ ਵਰਹੇ ਤੇਰੀਆਂ ਦੋਹਾਂ ਧੀਆਂ ਲਈ ਤੇਰੀ ਟਹਿਲ ਕੀਤੀ ਅਤੇ ਛੇ ਸਾਲ ਤੇਰੀਆਂ ਭੇਡਾਂ ਲਈ ਅਤੇ ਤੈਂ ਦਸ ਵਾਰ ਮੇਰੀ ਤਲਬ ਨੂੰ ਬਦਲਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਨ੍ਹਾਂ ਵੀਹ ਸਾਲਾਂ ਤੱਕ ਮੈਂ ਤੇਰੇ ਘਰ ਵਿੱਚ ਰਿਹਾ, ਮੈਂ ਚੌਦਾਂ ਸਾਲ ਤੱਕ ਤੇਰੀਆਂ ਦੋਹਾਂ ਧੀਆਂ ਲਈ, ਛੇ ਸਾਲ ਤੇਰੀਆਂ ਭੇਡਾਂ ਲਈ ਤੇਰੀ ਸੇਵਾ ਕੀਤੀ ਅਤੇ ਤੂੰ ਦਸ ਵਾਰ ਮੇਰੀ ਮਜ਼ਦੂਰੀ ਨੂੰ ਬਦਲਿਆ।