Genesis 31:42 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਮੇਰੇ ਪੁਰਖਿਆਂ ਦਾ ਪਰਮੇਸ਼ੁਰ, ਅਬਰਾਹਾਮ ਦਾ ਪਰਮੇਸ਼ੁਰ ਅਤੇ ਇਸਹਾਕ ਦਾ ਭੈ ਮੇਰੇ ਨਾਲ ਸੀ। ਜੇ ਪਰਮੇਸ਼ੁਰ ਮੇਰੇ ਨਾਲ ਨਾ ਹੁੰਦਾ, ਤੂੰ ਮੈਨੂੰ ਖਾਲੀ ਹੱਥ ਭੇਜ ਦਿੱਤਾ ਹੋਣਾ ਸੀ। ਪਰ ਪਰਮੇਸ਼ੁਰ ਨੇ ਮੇਰੀਆਂ ਮੁਸ਼ਕਿਲਾਂ ਅਤੇ ਮੇਰਾ ਕੰਮ ਦੇਖਿਆ, ਅਤੇ ਕੱਲ੍ਹ ਰਾਤ ਪਰਮੇਸ਼ੁਰ ਨੇ ਸਾਬਤ ਕਰ ਦਿੱਤਾ ਕਿ ਮੈਂ ਠੀਕ ਹਾਂ।”
Punjabi Bible 2016 - ਪਵਿੱਤਰ ਬਾਈਬਲ O.V.
ਜੇਕਰ ਮੇਰੇ ਪਿਤਾ ਦਾ ਪਰਮੇਸ਼ੁਰ ਅਬਰਾਹਾਮ ਦਾ ਪਰਮੇਸ਼ੁਰ ਅਤੇ ਇਸਹਾਕ ਦਾ ਡਰ ਮੇਰੇ ਸੰਗ ਨਾ ਹੁੰਦਾ ਤਾਂ ਮੈਨੂੰ ਜ਼ਰੂਰ ਸੱਖਣੇ ਹੱਥ ਕੱਢ ਦਿੱਤਾ ਹੁੰਦਾ । ਪਰਮੇਸ਼ੁਰ ਨੇ ਮੇਰਾ ਕਸ਼ਟ ਅਰ ਮੇਰੇ ਹੱਥਾਂ ਦੀ ਮਿਹਨਤ ਵੇਖੀ ਅਰ ਕੱਲ ਰਾਤ ਤੈਨੂੰ ਝਿੜਕਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇਕਰ ਮੇਰੇ ਪਿਤਾ ਦਾ ਪਰਮੇਸ਼ੁਰ, ਅਬਰਾਹਾਮ ਦਾ ਪਰਮੇਸ਼ੁਰ ਅਤੇ ਇਸਹਾਕ ਦਾ ਡਰ ਮੇਰੇ ਸੰਗ ਨਾ ਹੁੰਦਾ ਤਾਂ ਤੂੰ ਮੈਨੂੰ ਜ਼ਰੂਰ ਸੱਖਣੇ ਹੱਥ ਕੱਢ ਦਿੱਤਾ ਹੁੰਦਾ। ਪਰਮੇਸ਼ੁਰ ਨੇ ਮੇਰਾ ਕਸ਼ਟ ਅਤੇ ਮੇਰੇ ਹੱਥਾਂ ਦੀ ਮਿਹਨਤ ਵੇਖੀ ਅਤੇ ਕੱਲ ਰਾਤ ਤੈਨੂੰ ਝਿੜਕਿਆ।