Genesis 31:44 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਮੈਂ ਤੇਰੇ ਨਾਲ ਇਕਰਾਰਨਾਮਾ ਕਰਨ ਲਈ ਤਿਆਰ ਹਾਂ। ਇਹ ਇਕਰਾਰਨਾਮਾ ਸਾਨੂੰ ਚੇਤੇ ਕਰਾਵੇਗਾ ਕਿ ਅਸੀਂ ਇੱਕ-ਦੂਜੇ ਨਾਲ ਕਿੰਝ ਵਿਹਾਰ ਕਰਨ ਦਾ ਫ਼ੈਸਲਾ ਕੀਤਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਸੋ ਹੁਣ ਤੂੰ ਆ ਜੋ ਮੈਂ ਅਰ ਤੂੰ ਆਪਣੇ ਵਿੱਚ ਇੱਕ ਨੇਮ ਬੰਨ੍ਹੀਏ ਤਾਂ ਉਹ ਮੇਰੇ ਅਰ ਤੇਰੇ ਵਿਚਕਾਰ ਸਾਖ਼ੀ ਹੋਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਹੁਣ ਤੂੰ ਆ ਜੋ ਮੈਂ ਅਤੇ ਤੂੰ ਆਪਣੇ ਵਿੱਚ ਇੱਕ ਨੇਮ ਬੰਨ੍ਹੀਏ ਤਾਂ ਉਹ ਮੇਰੇ ਅਤੇ ਤੇਰੇ ਵਿਚਕਾਰ ਗਵਾਹੀ ਹੋਵੇ।