Genesis 31:46 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਨੇ ਆਪਣੇ ਆਦਮੀਆਂ ਨੂੰ ਕੁਝ ਹੋਰ ਪੱਥਰ ਜਮ੍ਹਾਂ ਕਰਕੇ ਅਤੇ ਉਨ੍ਹਾਂ ਦੀ ਢੇਰੀ ਲਾਉਣ ਲਈ ਆਖਿਆ। ਫ਼ੇਰ ਉਨ੍ਹਾਂ ਨੇ ਪੱਥਰਾਂ ਦੀ ਢੇਰੀ ਕੋਲ ਭੋਜਨ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਯਾਕੂਬ ਨੇ ਆਪਣੇ ਭਰਾਵਾਂ ਨੂੰ ਆਖਿਆ ਪੱਥਰ ਇਕੱਠੇ ਕਰੋ ਉਪਰੰਤ ਉਨ੍ਹਾਂ ਨੇ ਪੱਥਰ ਲੈਕੇ ਇੱਕ ਢੇਰ ਲਾ ਦਿੱਤਾ ਅਤੇ ਉਨ੍ਹਾਂ ਨੇ ਉੱਥੇ ਉਸ ਢੇਰ ਕੋਲ ਖਾਧਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਯਾਕੂਬ ਨੇ ਆਪਣੇ ਭਰਾਵਾਂ ਨੂੰ ਆਖਿਆ, ਪੱਥਰ ਇਕੱਠੇ ਕਰੋ ਉਪਰੰਤ ਉਨ੍ਹਾਂ ਨੇ ਪੱਥਰ ਇਕੱਠੇ ਕਰ ਕੇ ਇੱਕ ਢੇਰ ਲਾ ਦਿੱਤਾ ਅਤੇ ਉਨ੍ਹਾਂ ਨੇ ਉੱਥੇ ਉਸ ਢੇਰ ਕੋਲ ਭੋਜਨ ਖਾਧਾ।